August 6, 2026, 1:02 am
----------- Advertisement -----------
HomeNewsBreaking News17 ਜੁਲਾਈ ਨੂੰ ਮਾਲੇਰਕੋਟਲਾ 'ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਤੇ ਅਰਧ-...

17 ਜੁਲਾਈ ਨੂੰ ਮਾਲੇਰਕੋਟਲਾ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਤੇ ਅਰਧ- ਸਰਕਾਰੀ ਸੰਸਥਾਵਾਂ, ਵਿੱਦਿਅਕ ਅਦਾਰੇ ਅਤੇ ਬੈਂਕ ਰਹਿਣਗੇ ਬੰਦ

Published on

----------- Advertisement -----------

ਮਾਲੇਰਕੋਟਲਾ 15 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 17 ਜੁਲਾਈ (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਦਫ਼ਤਰ , ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ।
ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਜਿਹਨਾਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...