ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ।ਕਈ ਪਾਰਟੀ ਮੈਂਬਰ ਇੱਕ ਪਾਰਟੀ ਛੱਡ ਦੂਜੀ ‘ਚ ਸ਼ਾਮਲ ਹੋ ਰਹੇ ਹਨ।ਅੱਜ ਹਲਕਾ ਬੁਢਲਾਡਾ ਦੇ ਮਨਜਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਦਸ ਦਈਏ ਕਿ ਮਨਜਿੰਦਰ ਸਿੰਘ ਕਣਕਵਾਲ ਚਾਹਲਾਂ ਤੋਂ ਸਰਪੰਚ ਹਨ ਜਿਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।













