August 4, 2026, 6:46 am
----------- Advertisement -----------
HomeNewsLatest Newsਪੰਜਾਬ ਦੇ ਪਾਣੀਆਂ ਦੇ ਹੱਕ 'ਚ ਡਟ ਕੇ ਮੁੱਖ ਮੰਤਰੀ ਮਾਨ ਨੇ...

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...