August 26, 2026, 5:28 am
----------- Advertisement -----------
HomeNewsLatest Newsਮਾਨ ਸਰਕਾਰ ਨੇ ਸੌ ਦਿਨਾਂ ’ਚ ਪੰਜਾਬ ਦੇ ਹਰ ਖੇਤਰ 'ਚ ਕੀਤੇ...

ਮਾਨ ਸਰਕਾਰ ਨੇ ਸੌ ਦਿਨਾਂ ’ਚ ਪੰਜਾਬ ਦੇ ਹਰ ਖੇਤਰ ‘ਚ ਕੀਤੇ ਮਹੱਤਵਪੂਰਨ ਸੁਧਾਰ: ਮਲਵਿੰਦਰ ਕੰਗ

Published on

----------- Advertisement -----------

ਚੰਡੀਗੜ੍ਹ, 25 ਜੂਨ 2022 : ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮਾਨ ਸਰਕਾਰ ਨੇ ਸੌ ਦਿਨ ਪੂਰੇ ਹੋਣ ‘ਤੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਹਰ ਖੇਤਰ ’ਚ ਮਹੱਤਵਪੂਰਨ ਕੰਮ ਕੀਤੇ ਹਨ। ਸਰਕਾਰ ਨੇ ਖੇਤੀ, ਇਲਾਜ, ਸਿੱਖਿਆ ਅਤੇ ਰੋਜ਼ਗਾਰ ਦੇ ਮਾਮਲਿਆਂ ’ਚ ਸੁਧਾਰ ਦੇ ਕੰਮ ਵੱਡੇ ਪੱਧਰ ’ਤੇ ਸ਼ੁਰੂ ਕਰਵਾਏ ਹਨ।
ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲ ਰਿਹਾ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਲਈ ਮਾਨ ਸਰਕਾਰ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ ਬੇਹੱਦ ਸ਼ਰਮਨਾਕ ਹੈ ।
ਮਲਵਿੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਇਨ ਨੰਬਰ ਦੀ ਤਰੀਫ਼ ਕਰਦਿਆਂ ਕਿਹਾ ਕਿ ਇਹ ਨੰਬਰ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਮਾਨ ਸਰਕਾਰ ਨੇ ਪਿਛਲੇ 100 ਦਿਨਾਂ ’ਚ ਕਰੀਬ 50 ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...