October 15, 2026, 1:04 pm
----------- Advertisement -----------
HomeNewsBreaking News12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਹੋਣਗੀਆਂ ਪੱਕੀਆਂ, CM ਮਾਨ 28 ਜੁਲਾਈ ਨੂੰ...

12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਹੋਣਗੀਆਂ ਪੱਕੀਆਂ, CM ਮਾਨ 28 ਜੁਲਾਈ ਨੂੰ ਵੰਡਣਗੇ ਪੱਕੇ ਕਰਨ ਦੇ ਪੱਤਰ

Published on

----------- Advertisement -----------

ਚੰਡੀਗੜ੍ਹ, 21 ਜੁਲਾਈ 2023 – ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ 28 ਜੁਲਾਈ 2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਿੱਚ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ (ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।

ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਸਨ। ਉਹਨਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...