May 2, 2026, 9:59 pm
----------- Advertisement -----------
HomeNewsLatest Newsਅੰਡਰ-19 ਵਿਸ਼ਵ ਕੱਪ:ਭਾਰਤੀ ਮਹਿਲਾ ਕ੍ਰਿਕਟ ਟੀਮ 'ਚ ਚੁਣੀ ਗਈ ਪਟਿਆਲਾ ਦੀ ਮੰਨਤ,...

ਅੰਡਰ-19 ਵਿਸ਼ਵ ਕੱਪ:ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣੀ ਗਈ ਪਟਿਆਲਾ ਦੀ ਮੰਨਤ, ਮੰਤਰੀ ਹਰਜੋਤ ਬੈਂਸ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Published on

----------- Advertisement -----------

ਪਟਿਆਲਾ ਦੀ ਮੰਨਤ ਭਾਰਤੀ ਮਹਿਲਾ ਕ੍ਰਿਕਟ ਅੰਡਰ-19 ਵਿਸ਼ਵ ਕੱਪ ਵਿੱਚ ਚੁਣੀ ਗਈ ਹੈ। ਪੂਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਦੇਸ਼ ਲਈ ਖੇਡ ਕੇ ਪੂਰੇ ਸੂਬੇ ਦਾ ਨਾਂ ਦੇਸ਼ ਵਿਚ ਰੌਸ਼ਨ ਕਰੇਗੀ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਨਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।


ਹਰਜੋਤ ਬੈਂਸ ਨੇ ਟਵੀਟ ਕਰਕੇ ਲਿਖਿਆ ਕਿ ” ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸੀਨੀਅਰ ਸਰਕਾਰੀ ਸਕੂਲ, ਪਟਿਆਲਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮੰਨਤ ਕਸ਼ਯਪ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ਅੰਡਰ-19 ਵਿਸ਼ਵ ਕੱਪ ਵਿੱਚ ਚੋਣ ਹੋਈ ਹੈ। ਮੰਨਤ ਨੂੰ ਸ਼ਾਨਦਾਰ ਟੂਰਨਾਮੈਂਟ ਅਤੇ ਆਉਣ ਵਾਲੇ ਉੱਜਵਲ ਭਵਿੱਖ ਲਈ ਵਧਾਈਆਂ ਅਤੇ ਸ਼ੁਭਕਾਮਨਾਵਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...