June 9, 2026, 7:18 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਵਿੱਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਅਗਾਊ...

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਅਦਾਲਤ ਵੱਲੋਂ ਅਗਾਊ ਜ਼ਮਾਨਤ ਅਰਜ਼ੀ ਖਾਰਜ਼

Published on

----------- Advertisement -----------

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕੇ।
ਦੱਸ ਦਈਏ ਕਿ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਬਾਦਲ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...