July 2, 2026, 6:45 am
----------- Advertisement -----------
HomeNewsBreaking Newsਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਾਂਗਾ:...

ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਾਂਗਾ: ਮਨਪ੍ਰੀਤ ਸਿੰਘ ਇਯਾਲੀ

Published on

----------- Advertisement -----------

ਲੁਧਿਆਣਾ ਦੇ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ ਦੀ ਹਾਰ ਤੋਂ ਬਾਅਦ ਅੱਜ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਰਾਹੀਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ” ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਾਂਗਾ, ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...