October 12, 2026, 3:15 pm
----------- Advertisement -----------
HomeNewsLatest Newsਮੋਗਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਨਗਰ ਨਿਗਮ ਦੇ ਸਾਬਕਾ ਮੇਅਰ...

ਮੋਗਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਭਾਜਪਾ ‘ਚ ਸ਼ਾਮਲ

Published on

----------- Advertisement -----------

ਮੋਗਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਕਸ਼ਿਤ ਜੈਨ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਅਤੇ ਮੋਗਾ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ। ਬੁੱਧਵਾਰ ਨੂੰ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਚੰਡੀਗੜ੍ਹ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ। ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਸੂਬਾ ਸਕੱਤਰ ਦੁਰਗੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਦੇਵਪ੍ਰਿਆ ਤਿਆਗੀ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਦੁਰਗੇਸ਼ ਸ਼ਰਮਾ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...