September 29, 2026, 4:43 am
----------- Advertisement -----------
HomeNewsLatest Newsਮੋਗਾ 'ਚ ਪੁਲਿਸ ਮੁਲਾਜ਼ਮਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ

ਮੋਗਾ ‘ਚ ਪੁਲਿਸ ਮੁਲਾਜ਼ਮਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ

Published on

----------- Advertisement -----------

ਮੋਗਾ ਦੇ ਐਸ.ਐਸ.ਪੀ ਜੇ.ਐਲਨਚੇਲੀਅਨ ਦੀ ਤਰਫੋਂ ਜ਼ਿਲ੍ਹੇ ਭਰ ਦੇ ਪੁਲਿਸ ਮੁਲਾਜ਼ਮਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ, ਜਿੱਥੇ ਸਮੂਹ ਮੁਲਾਜ਼ਮਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਵਾਈਆਂ ਆਦਿ ਵੀ ਦਿੱਤੀਆਂ ਗਈਆਂ।
ਐਸਐਸਪੀ ਜੇ ਐਲਨਚੇਲੀਅਨ ਨੇ ਕਿਹਾ ਕਿ ਪੁਲਿਸ ਦੀ ਨੌਕਰੀ ਹਮੇਸ਼ਾ ਤਣਾਅ ਭਰੀ ਨੌਕਰੀ ਹੁੰਦੀ ਹੈ ਅਤੇ ਸਮੇਂ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਕਈ ਵਾਰ ਤਣਾਅ ਕਾਰਨ ਕਰਮਚਾਰੀ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣੀ ਜ਼ਰੂਰੀ ਹੁੰਦੀ ਹੈ।
ਇਸ ਨੂੰ ਮੁੱਖ ਰੱਖਦਿਆਂ ਅੱਜ ਮੋਗਾ ਪੁਲਿਸ ਲਾਈਨਜ਼ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਜਿੱਥੇ ਸਮੂਹ ਪੁਲਿਸ ਮੁਲਾਜ਼ਮਾਂ ਦੇ ਬਲੱਡ ਪ੍ਰੈਸ਼ਰ ਅਤੇ ਦਿਲ ਸਬੰਧੀ ਟੈਸਟ ਕੀਤੇ ਗਏ ਅਤੇ ਦੂਜੇ ਪਾਸੇ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਵੀ ਮਹਿਲਾ ਡਾਕਟਰਾਂ ਦੀ ਟੀਮ ਵੱਲੋਂ ਜਾਂਚ ਕੀਤੀ ਗਈ। ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਦਵਾਈਆਂ ਆਦਿ ਵੀ ਦਿੱਤੀਆਂ ਗਈਆਂ ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਅਜਿਹੇ ਮੈਡੀਕਲ ਚੈਕਅੱਪ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...