September 25, 2026, 2:48 pm
----------- Advertisement -----------
HomeNewsBreaking Newsਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ...

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ

Published on

----------- Advertisement -----------

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।

ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...