October 24, 2026, 8:54 am
----------- Advertisement -----------
HomeNewsLatest Newsਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ ਖੇਡ ਮੰਤਰੀ...

ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਖੇਡ ਮੰਤਰੀ ਮੀਤ ਹੇਅਰ ਨੇ ਪੂਰੀ ਟੀਮ ਨੂੰ ਦਿੱਤੀ ਵਧਾਈ

Published on

----------- Advertisement -----------

ਇੱਕ ਪਾਸੇ ਜਿੱਥੇ ਬੀਤੇ ਦਿਨ ‘ਖੇਡਣ ਵਤਨ ਪੰਜਾਬ ਦੀਆ’ ਦੀ ਸ਼ੁਰੂਆਤ ਹੋਈ, ਉੱਥੇ ਹੀ ਸੂਬੇ ਦੇ ਖਿਡਾਰੀ ਵੱਖ-ਵੱਖ ਖੇਡਾਂ ‘ਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਦੱਸ ਦਈਏ ਕਿ ਬੀਤੀ ਸ਼ਾਮ ਬਹਿਰੀਨ ਵਿੱਚ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਵੀ ਭਾਰਤ ਨੇ ਉਪ ਜੇਤੂ ਰਹਿੰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਦੱਸ ਦਈਏ ਕਿ ਪੰਜਾਬ ਦੇ ਮਾਨਸਾ ਦਾ ਜੋਸ਼ਨੂਰ ਢੀਂਡਸਾ ਟੀਮ ਦਾ ਅਹਿਮ ਖਿਡਾਰੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੂਰੀ ਟੀਮ ਤੇ ਜੋਸ਼ਨੂਰ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ” ਕਿੰਨਾ ਸੋਹਣਾ ਸਬੱਬ ਹੋਇਆ ਕਿ ਕੱਲ੍ਹ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਜਲੰਧਰ ਵਿਖੇ ਖ਼ੁਦ ਵਾਲੀਬਾਲ ਮੈਚ ਖੇਡ ਕੇ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੀ ਸ਼ੁਰੂਆਤ ਕੀਤੀ ਤੇ ਕੱਲ੍ਹ ਸ਼ਾਮ ਹੀ ਬਹਿਰੀਨ ਵਿਖੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਉਪ ਜੇਤੂ ਰਹਿੰਦਿਆਂ ਚਾਂਦੀ ਦਾ ਤਮਗਾ ਜਿੱਤਿਆ। ਹੋਰ ਵੀ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਦੇ ਮਾਨਸਾ ਦਾ ਜੋਸ਼ਨੂਰ ਢੀਂਡਸਾ ਟੀਮ ਦਾ ਅਹਿਮ ਖਿਡਾਰੀ ਹੈ। ਪੂਰੀ ਟੀਮ ਤੇ ਜੋਸ਼ਨੂਰ ਨੂੰ ਬਹੁਤ ਬਹੁਤ ਮੁਬਾਰਕਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...