November 7, 2026, 2:05 pm
----------- Advertisement -----------
HomeNewsEducationਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ...

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 28 ਅਕਤੂਬਰ ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੋਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ।

ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖਲਿਆਂ ਵਿੱਚ ਵਾਧਾ ਹੋਇਆ। ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂ.ਜੀ.ਸੀ. ਤਨਖਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...