July 2, 2026, 5:45 pm
----------- Advertisement -----------
HomeNewsLatest Newsਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਖਤਮ, CM ਮਾਨ ਨੇ ਕਿਹਾ - ਕਿਸਾਨਾਂ...

ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਖਤਮ, CM ਮਾਨ ਨੇ ਕਿਹਾ – ਕਿਸਾਨਾਂ ਦੇ ਕੇਸ ਵਾਪਸ ਲੈਣ ਸਮੇਤ ਕਈ ਮੰਗਾਂ ‘ਤੇ ਹੋਈ ਸਹਿਮਤੀ

Published on

----------- Advertisement -----------

ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀਆਂ 13 ਮੰਗਾਂ ਹਨ। ਇਨ੍ਹਾਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ।
ਦੱਸ ਦਈਏ ਕਿ ਕਿਸਾਨਾਂ ਨੂੰ ਨਵਾਂ ਅੰਦੋਲਨ ਸ਼ੁਰੂ ਕਰਨ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਖਤਮ ਹੋਣ ਮਗਰੋਂ CM ਮਾਨ ਨੇ ਕਿਹਾ ਕਿਸਾਨਾਂ ਦੇ ਕੇਸ ਵਾਪਸ ਲੈਣ ਸਮੇਤ ਕਈ ਮੰਗਾਂ ‘ਤੇ ਸਹਿਮਤੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...