May 3, 2026, 6:18 am
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਹਾਲੀ ਦੇ ਡੀ.ਸੀ...

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਹਾਲੀ ਦੇ ਡੀ.ਸੀ ਨੂੰ ਸੌਂਪਿਆ ਗਿਆ ਮੈਮੋਰੰਡਮ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਵੱਲੋਂ ਸੋਮਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੈਮੋਰੰਡਮ ਦਿੱਤਾ ਗਿਆ। ਇਹ ਮੈਮੋਰੰਡਮ ਬਿਜਲੀ ਸਮੱਸਿਆ ,ਕਿਸਾਨਾਂ ਨੂੰ ਕਣਕ ਦੇ ਨੁਕਸਾਨ ਦਾ ਮੁਆਵਜ਼ਾ ,ਅਮਨ ਕਾਨੂੰਨ ਦੀ ਵਿਵਸਥਾ ਤੇ ਹੋਰ ਆ ਰਹੀਆਂ ਸਮੱਸਿਆਵਾਂ ਸੰਬੰਧੀ ਦਿੱਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਲਗਾਤਾਰ ਦਾਅਵਿਆਂ ਦੇ ਬਾਵਜੂਦ ਥਰਮਲਾਂ ਵਿੱਚ ਕੋਲੇ ਦੀ ਹਾਲਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ। ਸ਼ਨੀਵਾਰ ਨੂੰ ਥਰਮਲਾਂ ‘ਚ ਸਿਰਫ 2 ਤੋਂ 20 ਦਿਨਾਂ ਦਾ ਕੋਲਾ ਬਚਿਆ ਸੀ। ਦੂਜੇ ਪਾਸੇ ਪੰਜਾਬ ਵਿੱਚ ਬਿਜਲੀ ਦੀ ਮੰਗ ਲਗਾਤਾਰ ਵਧਣ ਕਾਰਨ ਸ਼ਨੀਵਾਰ ਨੂੰ ਸਭ ਤੋਂ ਵੱਧ 9052 ਮੈਗਾਵਾਟ ਦੀ ਮੰਗ ਦਰਜ ਕੀਤੀ ਗਈ। ਸ਼ਨੀਵਾਰ ਨੂੰ ਵੀ ਰੋਪੜ, ਲਹਿਰਾ ਮੁਹੱਬਤ, ਤਲਵੰਡੀ ਸਾਬੋ ਅਤੇ ਗੋਇੰਦਵਾਲ ਦੇ ਚਾਰ ਯੂਨਿਟ ਬੰਦ ਹੋਣ ਕਾਰਨ 1350 ਮੈਗਾਵਾਟ ਬਿਜਲੀ ਦੀ ਸਪਲਾਈ ਠੱਪ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...