September 8, 2026, 12:12 am
----------- Advertisement -----------
HomeNewsBreaking Newsਅਬੋਹਰ - ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਪਾਣੀ ਵਾਲੀ ਟੈਂਕੀ 'ਚ...

ਅਬੋਹਰ – ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਪਾਣੀ ਵਾਲੀ ਟੈਂਕੀ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Published on

----------- Advertisement -----------

ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਾਸੀ ਨੇ ਬੀਤੀ ਰਾਤ ਇਸੇ ਪਿੰਡ ਦੇ ਵਾਟਰ ਵਰਕਸ ਦੀ ਟੈਂਕੀ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੇਰ ਰਾਤ ਪੁਲਿਸ ਦੀ ਹਾਜ਼ਰੀ ਵਿੱਚ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਵਾਟਰ ਵਰਕਸ ਵਿੱਚੋਂ ਬਾਹਰ ਕੱਢ ਕੇ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਜਾਣਕਾਰੀ ਦਿੰਦੇ ਹੋਏ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਸੰਸਥਾ ਦੇ ਮੁਖੀ ਰਾਜੂ ਚਰਾਇਆ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਟਰ ਵਰਕਸ ਦੀ ਟੈਂਕੀ ‘ਚ ਇਕ ਵਿਅਕਤੀ ਦੀ ਲਾਸ਼ ਪਈ ਹੈ | ਜਿਸ ‘ਤੇ ਉਹ ਆਪਣੀ ਟੀਮ ਸਮੇਤ ਪਹੁੰਚੇ ਅਤੇ ਉਥੇ ਮੌਜੂਦ ਬਾਜੀਤਪੁਰ ਭੋਮਾ ਚੌਕੀ ਦੇ ਬਲਜੀਤ ਸਿੰਘ ਦੀ ਮੌਜੂਦਗੀ ‘ਚ ਲਾਸ਼ ਨੂੰ ਬਾਹਰ ਕੱਢਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 40 ਸਾਲਾ ਦਲੀਪ ਕੁਮਾਰ ਵਾਸੀ ਰਾਮਪੁਰਾ ਨਰਾਇਣਪੁਰਾ ਵਜੋਂ ਹੋਈ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...