October 24, 2026, 2:04 am
----------- Advertisement -----------
HomeNewsBreaking Newsਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਜਤਾਈ ਸੰਭਾਵਨਾ, ਕਿਸਾਨਾ ਨੂੰ...

ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਜਤਾਈ ਸੰਭਾਵਨਾ, ਕਿਸਾਨਾ ਨੂੰ ਦਿੱਤੀ ਖਾਸ ਹਦਾਇਤ

Published on

----------- Advertisement -----------

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ‘ਚ ਭਾਰੀ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। ਜਿੱਥੇ ਅੱਜ ਕਈ ਥਾਵਾਂ ਤੇ ਬੱਦਲਵਾਈ ਵੇਖਣ ਨੂੰ ਮਿਲੀ ਹੈ ਉੱਥੇ ਹੀ ਮਾਰਚ ਮਹੀਨੇ ਦੀ ਸ਼ੁਰੂਆਤ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਪੀ.ਏ.ਯੂ ਦੀ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਨੇ ਇਹ ਜਾਣਕਾਰੀ ਸਾਂਝੀ ਕੀਤੀ  ਹੈ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਟੈਂਪਰੇਚਰ ਵੀ ਹੇਠਾਂ ਜਾ ਸਕਦਾ ਹੈ। ਉਹਨਾਂ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 2 ਮਾਰਚ ਤੋਂ ਬਾਅਦ ਪੰਜਾਬ ਦੇ ਲਗਭਗ ਸਾਰੇ ਹੀ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।

 ਇਸਤੋਂ ਇਲਾਵਾ ਉਹਨਾਂ ਕਿਹਾ ਕਿ ਕਿਸਾਨ ਵੀ ਆਪਣੀ ਫਸਲਾਂ ਦਾ ਧਿਆਨ ਜਰੂਰ ਰੱਖਣ, ਕਿਉਂਕਿ ਇਸ ਵਕਤ ਹਵਾ ਦੀ ਰਫਤਾਰ ਵੀ ਆਮ ਨਾਲੋਂ ਜਿਆਦਾ ਹੈ ਜਿਸ ਕਰਕੇ ਪੱਕੀ ਹੋਈ ਕਣਕ ਦਾ ਨੁਕਸਾਨ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...