September 5, 2026, 12:18 pm
----------- Advertisement -----------
HomeNewsLatest Newsਕਪੂਰਥਲਾ 'ਚ ਨਾਬਾਲਗ ਕੁੜੀ ਲਾਪਤਾ, ਗੁਰਦਾਸਪੁਰ ਦੇ ਨੌਜਵਾਨ 'ਤੇ FIR ਦਰਜ

ਕਪੂਰਥਲਾ ‘ਚ ਨਾਬਾਲਗ ਕੁੜੀ ਲਾਪਤਾ, ਗੁਰਦਾਸਪੁਰ ਦੇ ਨੌਜਵਾਨ ‘ਤੇ FIR ਦਰਜ

Published on

----------- Advertisement -----------

ਗੁਰਦਾਸਪੁਰ ਦੇ ਇਕ ਨੌਜਵਾਨ ਨੇ ਕਪੂਰਥਲਾ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭੱਜਾ ਲਿਆ। ਨਾਬਾਲਗ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਕੁੜੀ ਅਤੇ ਭੱਜਾਉਣ ‘ਚ ਮਦਦ ਕਰਨ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਏਐਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਮੁਲਜ਼ਮ ਅਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਮੋਠਵਾਲ ਵਾਸੀ ਕੁਲਵਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਲੜਕੀ ਮੋਨਾ ਜਿਸ ਦੀ ਉਮਰ ਕਰੀਬ ਸਾਢੇ 16 ਸਾਲ ਹੈ। ਅਤੇ ਪਿੰਡ ਦੇ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੀ ਹੈ। 14 ਮਈ ਦੀ ਰਾਤ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਦੱਸਿਆ ਕਿ ਮੋਨਾ ਰਾਤ 8 ਵਜੇ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਅਤੇ ਉਹ ਅਜੇ ਤੱਕ ਵਾਪਸ ਨਹੀਂ ਆਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਥਾਂ-ਥਾਂ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...