September 17, 2026, 9:42 am
----------- Advertisement -----------
HomeNewsBreaking Newsਨਾਬਾਲਗ ਨੂੰ ਇੰਸਟਾਗ੍ਰਾਮ 'ਤੇ ਕੀਤੀ ਦੋਸਤੀ ਪਈ ਮਹਿੰਗੀ, ਮੁਲਜ਼ਮ ਨੇ ਮਿਲਣ ਬਹਾਨੇ...

ਨਾਬਾਲਗ ਨੂੰ ਇੰਸਟਾਗ੍ਰਾਮ ‘ਤੇ ਕੀਤੀ ਦੋਸਤੀ ਪਈ ਮਹਿੰਗੀ, ਮੁਲਜ਼ਮ ਨੇ ਮਿਲਣ ਬਹਾਨੇ ਬੁਲਾ ਕੇ ਕੀਤਾ ਬ+ਲਾ+ਤਕਾਰ, ਬਣਾਈ ਅਸ਼ਲੀਲ ਵੀਡੀਓ

Published on

----------- Advertisement -----------

ਲੁਧਿਆਣਾ, 1 ਮਾਰਚ 2023 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਇਕ ਨਾਬਾਲਗ ਲੜਕੀ ਨੂੰ ਇੰਸਟਾਗ੍ਰਾਮ ‘ਤੇ ਇਕ ਨੌਜਵਾਨ ਨਾਲ ਦੋਸਤੀ ਕਰਨੀ ਮਹਿੰਗੀ ਪੈ ਗਈ। ਨੌਜਵਾਨ ਨੇ ਉਸ ਨੂੰ ਭਰੋਸੇ ਵਿੱਚ ਲੈ ਕੇ ਘਰ ਦੇ ਬਾਹਰ ਮਿਲਣ ਲਈ ਬੁਲਾਇਆ। ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਹੈ। ਨੌਜਵਾਨ ਦੇ ਕਹਿਣ ‘ਤੇ ਉਹ ਉਸ ਨੂੰ ਮਿਲਣ ਗਈ।

15 ਸਤੰਬਰ 2022 ਨੂੰ ਉਹ ਪਹਿਲੀ ਵਾਰ ਉਸ ਨੂੰ ਘਰ ਦੇ ਬਾਹਰ ਮਿਲਣ ਗਈ ਸੀ। ਮੁਲਜ਼ਮ ਉਸ ਨੂੰ ਕਿਸੇ ਅਣਪਛਾਤੀ ਥਾਂ ’ਤੇ ਲੈ ਗਿਆ ਜਿੱਥੇ ਉਸ ਨੇ ਨਾਬਾਲਗ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਦੋਸ਼ੀ ਇੰਨਾ ਚਲਾਕ ਨਿਕਲਿਆ ਕਿ ਉਸ ਨੇ ਲੜਕੀ ਦੀਆਂ ਗਲਤ ਤਸਵੀਰਾਂ ਅਤੇ ਵੀਡੀਓ ਬਣਾ ਲਈਆਂ। ਜਦੋਂ ਲੜਕੀ ਨੇ ਉਸ ਨੂੰ ਗਲਤ ਕੰਮ ਕਰਨ ਤੋਂ ਰੋਕਿਆ ਅਤੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਨਾਬਾਲਗ ਨੇ ਮੁਲਜ਼ਮ ਬਾਰੇ ਸਾਰੀ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਰਿਸ਼ਤੇਦਾਰਾਂ ਨੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਮੁਲਜ਼ਮ ਦੀ ਪਛਾਣ ਗੁਲਸ਼ਨ ਸ਼ਰਮਾ ਵਾਸੀ ਗਣੇਸ਼ ਨਗਰ ਰਾਜਪੁਰਾ ਵਜੋਂ ਹੋਈ ਹੈ। ਲੜਕੀ ਦੇ ਪਰਿਵਾਰਨੇ ਪੁਲਿਸ ਨੂੰ ਦੱਸਿਆ ਕਿ 15 ਸਤੰਬਰ 2022 ਤੋਂ ਮੁਲਜ਼ਮ ਉਨ੍ਹਾਂ ਦੀ ਲੜਕੀ ਨੂੰ ਬਲੈਕਮੇਲ ਕਰ ਰਿਹਾ ਸੀ। ਦੋਸ਼ੀ ਨੇ ਕਈ ਵਾਰ ਗਲਤ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਬੇਟੀ ਨਾਲ ਜਬਰੀ ਸੰਬੰਧ ਬਣਾਏ। ਪੁਲੀਸ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...