June 8, 2026, 7:59 pm
----------- Advertisement -----------
HomeNewsBreaking Newsਸ਼ਰਾਰਤੀ ਅਨਸਰਾਂ ਨੇ ਮੋਗਾ ਦੇ DC ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ: ਡੀਸੀ...

ਸ਼ਰਾਰਤੀ ਅਨਸਰਾਂ ਨੇ ਮੋਗਾ ਦੇ DC ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ: ਡੀਸੀ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ

Published on

----------- Advertisement -----------
  • ਕਿਹਾ- ਦੋਸਤੀ ਦੀ ਬੇਨਤੀ ਸਵੀਕਾਰ ਨਾ ਕਰੋ

ਮੋਗਾ, 9 ਫਰਵਰੀ 2024 – ਪੰਜਾਬ ਦੇ ਮੋਗਾ ਦੇ ਡੀਸੀ ਦੀ ਫਰਜ਼ੀ ਫੇਸਬੁੱਕ ਆਈਡੀ ਬਣਾਈ ਗਈ। ਡੀਸੀ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਡੀਸੀ ਕੁਲਵੰਤ ਸਿੰਘ ਨੇ ਆਪਣੀ ਨਿੱਜੀ ਫੇਸਬੁੱਕ ਆਈਡੀ ‘ਤੇ ਪੋਸਟ ਸ਼ੇਅਰ ਕਰਕੇ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਸ ਨੇ ਆਪਣੀ ਅਪੀਲ ‘ਚ ਕਿਹਾ ਹੈ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਜਾਣਕਾਰੀ ਦੇ ਕੇ ਬਣਾਈ ਹੈ, ਜਦਕਿ ਇਸ ਨਵੀਂ ਫਰਜ਼ੀ ਫੇਸਬੁੱਕ ਆਈਡੀ ‘ਚ ਉਨ੍ਹਾਂ ਦਾ ਨਾਂ, ਫੋਟੋ ਅਤੇ ਹੋਰ ਜਾਣਕਾਰੀ ਦੀ ਵਰਤੋਂ ਕੀਤੀ ਗਈ ਹੈ।

ਜੇਕਰ ਕਿਸੇ ਨੂੰ ਇਸ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਮੰਗ ਆਉਂਦੀ ਹੈ ਤਾਂ ਉਸ ਨੂੰ ਸਵੀਕਾਰ ਨਹੀਂ ਕਰਨਾ ਚਾਹੀਦਾ। ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ। ਮੈਂ ਆਪਣੇ ਪੱਧਰ ’ਤੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫਰਜ਼ੀ ਫੇਸਬੁੱਕ ਆਈਡੀ ਤੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...