ਪਹਿਲੀ ਵਾਰ ਭਾਗ ਲੈਣ ਵਾਲੀ ਮੋਹਾਲੀ ਨਿਵਾਸੀ ਰਜਨੀਤ ਕੌਰ ਨੇ ਚੰਡੀਗੜ੍ਹ ਬਾਡੀ ਬਿਲਡਿੰਗ ਐਂਡ ਫਿਜ਼ਿਕ ਸਪੋਰਟਸ ਐਸੋਸੀਏਸ਼ਨ ਦੇ ਨਾਲ ਲੀਗ ਵਿੱਚ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਐਸੋਸੀਏਸ਼ਨ ਵਲੋਂ ਆਯੋਜਿਤ ਮਿਸ ਚੰਡੀਗੜ੍ਹ 2023 ਬਾਡੀ ਬਿਲਡਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ। ਇਹ ਸਮਾਗਮ ਅੱਜ ਸੈਕਟਰ 32 ਸਥਿਤ ਐਸ.ਡੀ.ਕਾਲਜ ਵਿਖੇ ਕਰਵਾਇਆ ਗਿਆ। ਰਜਨੀਤ ਕੌਰ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ।
----------- Advertisement -----------
ਮੋਹਾਲੀ ਦੀ ਰਜਨੀਤ ਕੌਰ ਨੇ ਮਿਸ ਚੰਡੀਗੜ੍ਹ 2023 ਬਾਡੀ ਬਿਲਡਿੰਗ ਮੁਕਾਬਲੇ ‘ਚ ਜਿੱਤਿਆ ਗੋਲਡ ਮੈਡਲ
Published on
----------- Advertisement -----------












