October 9, 2026, 7:24 am
----------- Advertisement -----------
HomeNewsਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ...

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Published on

----------- Advertisement -----------

ਅਨੰਤਨਾਗ ਵਿੱਚ ਹੋਈ ਅੱਤਵਾਦੀ ਅਤੇ ਜਵਾਨਾਂ ਵਿਚਲੀ ਮੁੱਠਭੇੜ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸਭ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ । ਇਸ ਮੁੱਠਭੇੜ ਦੌਰਾਨ ਇੱਕ ਜਵਾਨ ਪ੍ਰਦੀਪ ਸਿੰਘ ਲਾਪਤਾ ਹੋ ਗਿਆ ਸੀ, ਜਿਸਦੀ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਿੱਥੇ ਸ਼ਹੀਦ ਹੋਏ ਜਵਾਨਾਂ ਤੋ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਮਾਨ ਹੈ , ਉੱਥੇ ਹੀ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਤੇ ਦੁੱਖ ਪ੍ਰਗਟਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ। ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ, ਜਿਸਦੀ ਸ਼ਹੀਦ ਹੋਣ ਦੀ ਖਬਰ ਮਿਲੀ ਹੈ । ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ ਅਤੇ ਨਾਲ ਹੀ ਉਹਨਾਂ ਨੇ ਪਰਿਵਾਰ ਨਾਲ ਦਿਲੋਂ ਹਮਦਰਦੀ ਜਤਾਈ ਹੈ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...