July 24, 2024, 8:36 pm
----------- Advertisement -----------
HomeNewsLatest Newsਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਸੰਬੰਧੀ ਆ ਰਹੀਆਂ ਮੁਸ਼ਕਲਾਂ...

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਸੰਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਲੁਧਿਆਣਾ, ਜੂਨ 28: ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਡੀ.ਐਫ.ਐਸ.ਓ ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗ ਨੂੰ ਕਣਕ ਅਤੇ ਹੋਰ ਵਸਤੂਆਂ ਦੀ ਸਪਲਾਈ ਵਿੱਚ ਕੋਈ ਵੀ ਤਰੁੱਟੀ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...

ਫਰੀਦਕੋਟ ਜਿਲ੍ਹੇ ‘ਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ

ਫਰੀਦਕੋਟ 24 ਜੁਲਾਈ: ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ...