June 27, 2026, 5:39 pm
----------- Advertisement -----------
HomeNewsPunjabਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਖਪਾਲ ਖਹਿਰਾ ਨੂੰ ਕੀਤਾ ਸਵਾਲ, ਕੀ ਸੋਨੀਆ...

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਖਪਾਲ ਖਹਿਰਾ ਨੂੰ ਕੀਤਾ ਸਵਾਲ, ਕੀ ਸੋਨੀਆ ਗਾਂਧੀ ਖਹਿਰਾ ਲਈ ਬਾਬਾ ਦੀਪ ਸਿੰਘ ਨਾਲੋਂ ਵੱਧ ਸਤਿਕਾਰਤ?

Published on

----------- Advertisement -----------

ਅਕਸਰ ਹੀ ਚਰਚਾ ‘ਚ ਰਹਿਣ ਵਾਲੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਇੱਕ ਤਸਵੀਰ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਦਰਅਸਲ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖਹਿਰਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਅਤੇ ਸੁਖਪਾਲ ਖਹਿਰਾ ਨੂੰ ਤਿੱਖੇ ਸਵਾਲ ਕੀਤੇ ਹਨ। ਦਰਅਸਲ ਇਸ ਸਾਂਝੀ ਕੀਤੀ ਤਸਵੀਰ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਤਸਵੀਰ ਕੰਧ ਉਪਰ ਲੱਗੀ ਹੋਈ ਦਿਖਾਈ ਦੇ ਰਹੀ ਹੈ ਪਰ ਬਾਬਾ ਦੀਪ ਸਿੰਘ ਜੀ ਦੀ ਫੋਟੋ ਸਾਈਡ ‘ਤੇ ਰੱਖੀ ਹੋਈ ਹੈ।


ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਟਵੀਟ ਕਰਕੇ ਲਿਖਿਆ ਕਿ “ਤਸਵੀਰ ਵਿੱਚ ਖਹਿਰਾ ਨੇ ਉਪਰ ਸਿੱਖਾਂ ਦੀ ਕਾਤਲ ਸੋਨੀਆ ਗਾਂਧੀ ਦੀ ਫੋਟੋ ਲਗਾਈ ਹੈ। ਬਾਬਾ ਦੀਪ ਸਿੰਘ ਜੀ ਦੀ ਤਸਵੀਰ ਸਾਈਡ ਤੇ ਰੱਖੀ ਹੈ। ਕੀ ਖਹਿਰਾ ਲਈ ਸੋਨੀਆ ਗਾਂਧੀ ਬਾਬਾ ਦੀਪ ਸਿੰਘ ਨਾਲੋਂ ਵੱਧ ਸਤਿਕਾਰਤ ਹੈ? ਇਹ ਹੈ ਸੁਖਪਾਲ ਖਹਿਰਾ ਦਾ ਦੋਗਲਾ ਮਾਪਦੰਡ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...