ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫ਼ਸਲ ਖਰਾਬੇ ਦਾ ਜਾਇਜ਼ਾ ਲੈਣ ਲਈ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਵੱਲੋਂ ਪਿੰਡ ਸੁਰਸਿੰਘ ਦਾ ਦੌਰਾ ਕੀਤਾ ਗਿਆ। ਜਿਸ ਵਿਚ ਉਨ੍ਹਾਂ ਨਾਲ ਤਹਿਸੀਲਦਾਰ ਸਮੇਤ ਹੋਰ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।
----------- Advertisement -----------
ਬੇਮੌਸਮੀ ਬਰਸਾਤ ਕਾਰਨ ਫ਼ਸਲ ਖ਼ਰਾਬੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਦਾ ਕੀਤਾ ਦੌਰਾ
Published on
----------- Advertisement -----------











