September 21, 2026, 8:15 am
----------- Advertisement -----------
HomeNewsLatest Newsਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਕੀਤੀ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਕੀਤੀ ਮੀਟਿੰਗ

Published on

----------- Advertisement -----------

ਬਟਾਲਾ- ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਕਰੀਬ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਹੋਰ ਅਜਿਹੇ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਹਾਸਲ ਹੋਣਗੀਆਂ।
ਸਿਹਤ ਮੰਤਰੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਕਿ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਵਿੱਚ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਵਲੋਂ ਦਿੱਤੇ ਸੁਝਾਆਂ ਅਤੇ ਹਸਪਤਾਲਾਂ ਵਿੱਚ ਹੋਰ ਬਿਹਤਰ ਵਿਕਾਸ ਲਈ ਕੰਮ ਕਰਵਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...