June 29, 2026, 2:40 am
----------- Advertisement -----------
HomeNewsLatest Newsਵਿਧਾਨ ਸਭਾ ਮੈਨੁਅਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਵਿਧਾਇਕ : ਕੁਲਤਾਰ...

ਵਿਧਾਨ ਸਭਾ ਮੈਨੁਅਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਵਿਧਾਇਕ : ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ ਦੋ ਰੋਜ਼ਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਵਿਧਾਇਕਾਂ ਨੂੰ ਵਿਧਾਨਕ ਕਾਰਵਾਈ ਅਤੇ ਬਾਰੀਕੀਆਂ ਸਮਝਣ ਲਈ ਵਿਧਾਨ ਸਭਾ ਮੈਨੁਅਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਉਮੀਦ ਜਤਾਈ ਕਿ ਇਹ ਓਰੀਐਂਟੇਸ਼ਨ ਪ੍ਰੋਗਰਾਮ ਸਾਰੇ ਮੈਂਬਰਾਂ ਦਾ ਮਨੋਬਲ ਹੋਰ ਉਚਾ ਕਰੇਗਾ, ਖਾਸਕਰ ਉਨ੍ਹਾਂ ਮੈਂਬਰਾਂ ਦਾ ਜੋ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸਾਹਿਬਾਨ ਜੋ ਕੁਝ ਸਿੱਖਣਗੇ, ਉਹ ਗਿਆਨ ਭਵਿੱਖ ਵਿੱਚ ਸਦਨ ਦੇ ਅੰਦਰ ਅਤੇ ਬਾਹਰ ਉਨ੍ਹਾਂ ਦਾ ਮਾਰਗਦਰਸ਼ਨ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...