September 15, 2026, 12:31 pm
----------- Advertisement -----------
HomeNewsLatest Newsਫਿਰੋਜ਼ਪੁਰ ਜੇਲ੍ਹ 'ਚੋ ਤਲਾਸ਼ੀ ਮੁਹਿੰਮ ਦੌਰਾਨ ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ ਜੇਲ੍ਹ ‘ਚੋ ਤਲਾਸ਼ੀ ਮੁਹਿੰਮ ਦੌਰਾਨ ਮੋਬਾਇਲ ਫੋਨ ਬਰਾਮਦ

Published on

----------- Advertisement -----------

ਪੰਜਾਬ ਦੀ ਫਿਰੋਜ਼ਪੁਰ ਜੇਲ ‘ਚ ਤਲਾਸ਼ੀ ਮੁਹਿੰਮ ਦੌਰਾਨ ਇਕ ਹਵਾਲਾਤੀ ਕੋਲੋਂ ਇਕ ਮੋਬਾਇਲ ਫੋਨ ਮਿਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਵਿੱਚ ਤਿੰਨ ਮੋਬਾਈਲ ਫ਼ੋਨ ਅਤੇ ਇੱਕ ਮੋਬਾਈਲ ਦੀ ਬੈਟਰੀ ਬਰਾਮਦ ਹੋਈ ਹੈ। ਜਿਸ ਦੀ ਸ਼ਿਕਾਇਤ ਥਾਣਾ ਸਿਟੀ ਫਿਰੋਜ਼ਪੁਰ ਨੂੰ ਲਿਖਤੀ ਰੂਪ ਵਿੱਚ ਕਰ ਦਿੱਤੀ ਗਈ ਹੈ।
ਥਾਣਾ ਸਿਟੀ ਫਿਰੋਜ਼ਪੁਰ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 8 ਮਈ ਨੂੰ ਵੀ ਇਸੇ ਤਰ੍ਹਾਂ ਇੱਕ ਹਵਾਲਾਤੀ ਕੋਲੋਂ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...