June 25, 2026, 4:21 pm
----------- Advertisement -----------
HomeNewsLatest Newsਫਰੀਦਕੋਟ ਦੀ ਮਾਡਰਨ ਜੇਲ੍ਹ 'ਚੋ ਮਿਲੇ ਮੋਬਾਇਲ ਫ਼ੋਨ, ਚਾਰ ਖਿਲਾਫ ਮਾਮਲਾ ਦਰਜ

ਫਰੀਦਕੋਟ ਦੀ ਮਾਡਰਨ ਜੇਲ੍ਹ ‘ਚੋ ਮਿਲੇ ਮੋਬਾਇਲ ਫ਼ੋਨ, ਚਾਰ ਖਿਲਾਫ ਮਾਮਲਾ ਦਰਜ

Published on

----------- Advertisement -----------

ਫਰੀਦਕੋਟ ਦੀ ਮਾਡਰਨ ਜ਼ੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਅਨੁਸਾਰ ਇੱਕ ਵਾਰ ਫਿਰ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 15 ਮੋਬਾਇਲ ਫੋਨ ਅਤੇ 9 ਸਿਮ ਬ੍ਰਾਮਦ ਕੀਤੇ ਗਏ।
ਜਾਣਕਾਰੀ ਮੁਤਾਬਿਕ ਵੱਖ ਵੱਖ ਬੈਰਕਾਂ ‘ਚ ਬੰਦ ਚਾਰ ਹਵਾਲਾਤੀਆਂ ਤੋਂ ਚਾਰ ਟੱਚ ਸਕਰੀਨ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਜਦਕਿ 3 ਟੱਚ ਸਕਰੀਨ ਅਤੇ 8 ਕੀ-ਪੇਡ ਫੋਨ ਲਾਵਾਰਿਸ ਹਾਲਤ ਵਿੱਚ ਪਾਏ ਗਏ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਦੋ ਵੱਖ ਵੱਖ ਮਾਮਲੇ ਦਰਜ਼ ਕੀਤੇ ਗਏ ਜਿਸ ‘ਚ ਚਾਰ ਹਵਾਲਾਤੀਆਂ ਅਤੇ ਕੁੱਝ ਨਾਮਾਲੂਮ ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...