August 15, 2026, 3:00 pm
----------- Advertisement -----------
HomeNewsLatest Newsਕੇਂਦਰੀ ਜੇਲ੍ਹ ਕਪੂਰਥਲਾ 'ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫੋਨ, 2 ਬੈਟਰੀਆਂ, ਅਤੇ...

ਕੇਂਦਰੀ ਜੇਲ੍ਹ ਕਪੂਰਥਲਾ ‘ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫੋਨ, 2 ਬੈਟਰੀਆਂ, ਅਤੇ ਚਾਰਜਰ ਬਰਾਮਦ

Published on

----------- Advertisement -----------

ਕਪੂਰਥਲਾ:23ਨਵੰਬਰ,(ਨਿਰਮਲ ਸਿੰਘ)- ਪੰਜਾਬ ਦੀਆਂ ਜੇਲ੍ਹਾਂ ਵਿੱਚੋ ਲਗਾਤਾਰ ਮਿਲ ਰਹੇ ਮੋਬਾਈਲ ਫੋਨ ਦੇ ਮੱਦੇਨਜ਼ਰ ਬੈਰਕਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇੱਸ ਦੇ ਤਹਿਤ ਮੋਡਰ ਜੇਲ ਕਪੂਰਥਲਾ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਅਚਾਨਕ ਤਲਾਸ਼ੀ ਕਰ ਮੋਬਾਈਲ ਫੋਨ,ਬੈਟਰੀਆਂ,ਚਾਰਜਰ ਬਰਾਮਦ ਕੀਤੇ। ਕੇਂਦਰੀ ਜੇਲ ਕਪੂਰਥਲਾ ਵਿਖੇ ਜੇਲ ਪ੍ਰਸ਼ਾਸਨ ਵਲੋਂ ਬੈਰਕਾਂ ਦੀ ਅਚਾਨਕ ਚੈਕਿੰਗ ਦੌਰਾਨ 4 ਮੋਬਾਇਲ ਫੋਨ,2 ਬੈਟਰੀਆਂ ਅਤੇ ਚਾਰਜ਼ਰ ਆਦਿ ਬਰਾਮਦ ਕੀਤੇ ਗਏ ਹਨ।

ਜੇਲ ਪ੍ਰਸ਼ਾਸਨ ਵਲੋਂ ਬੈਰਕ ਨੰ:2 ਵਿਚੋਂ 1 ਲਾਵਾਰਸ ਮੋਬਾਇਲ ਫੋਨ ਚਾਰਜਰ ਸਮੇਤ ਬਾਥਰੂਮ ਵਿਚੋਂ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਬੈਰਕ ਨੰ:1 ਦੀ ਤਲਾਸ਼ੀ ਦੌਰਾਨ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਪਾਸੋਂ ਮੋਬਾਇਲ ਫੋਨ ,2 ਬੈਟਰੀਆਂ ਅਤੇ ਹਵਾਲਾਤੀ ਗੁਰਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਪਾਸੋਂ 1 ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਉੱਚ ਸੁਰੱਖਿਆ ਜੋਨ ਦੀ ਤਾਲਾਸ਼ੀ ਦੌਰਾਨ ਹਵਾਲਾਤੀ ਵਰਿੰਦਰ ਸਿੰਘ ਉਰਫ ਰਿੱਕੀ ਪੁੱਤਰ ਕਸ਼ਮੀਰ ਸਿੰਘ ਪਾਸੋਂ ਸਮਾਰਟ ਫੋਨ ਬਰਾਮਦ ਕੀਤਾ ਗਿਆ। ਜੇਲ ਪ੍ਰਸ਼ਾਸਨ ਵਲੋਂ ਜੇਲ ਅੰਦਰ ਮੋਬਾਇਲ ਫੋਨ ਦੀ ਵਰਤੋਂ ਰੋਕਣ ਲਈ ਤਾਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਬੰਦਿਆ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੇ ਮੁੱਖ ਅਫ਼ਸਰ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਨੂੰ ਲਿਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...