September 15, 2026, 2:03 pm
----------- Advertisement -----------
HomeNewsLatest Newsਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ 3 ਮੋਬਾਈਲ ਬਰਾਮਦ

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ 3 ਮੋਬਾਈਲ ਬਰਾਮਦ

Published on

----------- Advertisement -----------

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ ‘ਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਜੇਲ ਅੰਦਰੋਂ ਇੱਕ ਵਾਰ ਫਿਰ ਮਾਨਸਾ ਨਿਵਾਸੀ ਹਵਾਲਾਤੀ ਪ੍ਰਵੀਨ ਕੁਮਾਰ ਅਤੇ ਫਾਜਲਿਕਾ ਨਿਵਾਸੀ ਹਵਾਲਾਤੀ ਅਜੈ ਕੁਮਾਰ ਕੋਲੋਂ ਇਕ-ਇਕ ਮੋਬਾਇਲ ਫੋਨ ਅਤੇ ਇਕ ਲਾਵਾਰਿਸ ਮੋਬਾਇਲ ਫੋਨ ਬਰਾਮਦ ਹੋਇਆ ਹੈ। ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਅਤੇ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਬੈਰਕ ਦੀ ਤਲਾਸ਼ੀ ਦੌਰਾਨ ਉਕਤ ਮੋਬਾਈਲ ਫੋਨ ਬਰਾਮਦ ਹੋਏ ਹਨ।
ਫਿਰੋਜ਼ਪੁਰ ਸਿਟੀ ਥਾਣੇ ਦੇ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋ ਹਵਾਲਾਤੀਆਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਦੋਸ਼ੀ ਖਿਲਾਫ ਜੇਲ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...