September 5, 2026, 10:17 pm
----------- Advertisement -----------
HomeNewsLatest Newsਸੁਰਖੀਆਂ 'ਚ ਫਰੀਦਕੋਟ ਦੀ ਮਾਡਰਨ ਜੇਲ੍ਹ; 26 ਮੋਬਾਇਲ ਫ਼ੋਨ,ਨ/ਸ਼ੀਲਾ ਪਾਊਡਰ ਅਤੇ ਜਰਦੇ...

ਸੁਰਖੀਆਂ ‘ਚ ਫਰੀਦਕੋਟ ਦੀ ਮਾਡਰਨ ਜੇਲ੍ਹ; 26 ਮੋਬਾਇਲ ਫ਼ੋਨ,ਨ/ਸ਼ੀਲਾ ਪਾਊਡਰ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ

Published on

----------- Advertisement -----------

ਫਰੀਦਕੋਟ ਦੀ ਮਾਡਰਨ ਜੇਲ ਇੱਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 26 ਮੋਬਾਇਲ ਫੋਨ,17 ਗ੍ਰਾਮ ਨਸ਼ੀਲਾ ਪਾਊਡਰ,100 ਜਰਦੇ ਦੀਆਂ ਪੁੜੀਆਂ ਅਤੇ ਮੋਬਾਇਲ ਚਾਰਜਰ ਬ੍ਰਾਮਦ ਕੀਤੇ ਗਏ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸ: ਗੁਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਵੱਖ ਵੱਖ ਮਾਮਲੇ ਦਰਜ਼ ਕੀਤੇ ਗਏ ਹਨ। ਜਿਨ੍ਹਾਂ ‘ਚ ਪੰਜ ਹਵਾਲਾਤੀਆ ਕੋਲੋ ਇੱਕ ਇੱਕ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ ਅਤੇ ਇੱਕ ਹਵਾਲਾਤੀ ਤੋਂ 17 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕਰ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਇਸ ਤੋਂ ਇਲਾਵਾ ਜੇਲ ਦੀ ਸਰਚ ਦੌਰਾਨ 20 ਤੋਂ ਵੱਧ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬ੍ਰਾਮਦ ਹੋਏ ਅਤੇ 100 ਜਰਦੇ ਦੀਆਂ ਪੁੜੀਆਂ ਅਤੇ ਮੋਬਾਇਲ ਚਾਰਜ਼ਰ ਆਦਿ ਬ੍ਰਾਮਦ ਕਰ ਕੁਝ ਅਗਿਆਤ ਕੈਦੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਹਵਾਲਾਤੀਆ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਕੋਲ ਜੇਲ ਅੰਦਰ ਇਹ ਪਬੰਦੀਸ਼ੁਦਾ ਸਮਾਨ ਕਿਸ ਤਰੀਕੇ ਪੁੱਜਾ ਅਤੇ ਜੇਕਰ ਕਿਸੇ ਮੁਲਾਜ਼ਮ ਦੀ ਮਿਲੀ ਭੁਗਤ ਸਾਹਮਣੇ ਆਈ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...