September 10, 2026, 3:41 pm
----------- Advertisement -----------
HomeNewsLatest Newsਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 5 ਮੋਬਾਇਲ, 5 ਬੈਟਰੀਆਂ ਅਤੇ ਕਈ...

ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 5 ਮੋਬਾਇਲ, 5 ਬੈਟਰੀਆਂ ਅਤੇ ਕਈ ਸਿਮ ਬਰਾਮਦ

Published on

----------- Advertisement -----------

ਪੰਜਾਬ ਦੀਆਂ ਜੇਲ੍ਹਾਂ ’ਚੋਂ ਆਏ ਦਿਨ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਅੱਜ ਇੱਕ ਵਾਰ ਫਿਰ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 5 ਮੋਬਾਇਲ, 5 ਬੈਟਰੀਆਂ ਅਤੇ ਚਾਰ ਸਿਮ ਬਰਾਮਦ ਹੋਏ ਹਨ
ਦੱਸ ਦਈਏ ਕਿ ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਅੱਜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ, ਜਿਸ ਦੇ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 5 ਹਵਾਲਾਤੀਆਂ ਅਤੇ 1 ਕੈਦੀ ਖ਼ਿਲਾਫ਼ ਜੇਲ੍ਹ ਐਕਟ ਦੀ 52-ਏ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...