September 27, 2026, 9:42 pm
----------- Advertisement -----------
HomeNewsLatest Newsਮੋਗਾ ਦੇ ਨੌਜਵਾਨ ਨੇ KBC 'ਚ ਜਿੱਤੇ 12.50 ਲੱਖ ਰੁਪਏ; ਪਰਿਵਾਰ 'ਚ...

ਮੋਗਾ ਦੇ ਨੌਜਵਾਨ ਨੇ KBC ‘ਚ ਜਿੱਤੇ 12.50 ਲੱਖ ਰੁਪਏ; ਪਰਿਵਾਰ ‘ਚ ਖੁਸ਼ੀ ਦਾ ਮਾਹੌਲ

Published on

----------- Advertisement -----------

ਸੋਨੀ ਟੀਵੀ ‘ਤੇ ਆਉਣ ਵਾਲੇ ਰਿਐਲਿਟੀ ਗੇਮ ਸ਼ੋਅ ਕੌਣ ਬਣੇਗਾ ਕਰੋੜਪਤੀ ਕੇਬੀਸੀ ‘ਚ ਮੋਗਾ ਦੇ ਇੱਕ ਨੌਜਵਾਨ ਨੇ 13 ਸਵਾਲਾਂ ਦੇ ਜਵਾਬ ਦੇ ਕੇ 12 ਲੱਖ 50 ਹਜ਼ਾਰ ਰੁਪਏ ਜਿੱਤੇ ਹਨ। ਮੋਗਾ ਦੇ ਸ਼ਰੀਮ ਸ਼ਰਮਾ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਉਸ ਦਾ ਸੁਪਨਾ ਸੋਨੀ ਟੀਵੀ ‘ਤੇ ਰਿਐਲਿਟੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ‘ਚ ਹਿੱਸਾ ਲੈਣ ਦਾ ਸੀ। ਸੁਪਨੇ ਨੂੰ ਪੂਰਾ ਕਰਨ ਲਈ ਸ਼ਰੀਮ ਸ਼ਰਮਾ ਪਿਛਲੇ 11 ਸਾਲਾਂ ਤੋਂ ਕੋਸ਼ਿਸ਼ ਕਰ ਰਿਹਾ ਸੀ।
ਉਸਨੇ ਦੱਸਿਆ ਕਿ ਉਸਨੇ 3 ਮਈ 2024 ਨੂੰ ਆਡੀਸ਼ਨ ਦਿੱਤਾ ਸੀ, ਜਿਸ ਤੋਂ ਬਾਅਦ ਉਸਨੂੰ ਕੇਬੀਸੀ ਲਈ ਚੁਣਿਆ ਗਿਆ। ਉਸ ਨੂੰ ਆਡੀਸ਼ਨ ਦੇਣ ਲਈ ਦਿੱਲੀ ਬੁਲਾਇਆ ਗਿਆ। ਆਡੀਸ਼ਨ ਦੇਣ ਤੋਂ ਬਾਅਦ ਉਸ ਨੇ ਫੈਸਲਾ ਕੀਤਾ ਸੀ ਕਿ ਅੱਜ ਤੋਂ ਜਦੋਂ ਤੱਕ ਉਹ ਹੌਟ ਸੀਟ ‘ਤੇ ਨਹੀਂ ਜਾਵੇਗਾ, ਉਹ ਕੋਈ ਭੋਜਨ ਨਹੀਂ ਕਰੇਗਾ ਅਤੇ ਵਰਤ ਰੱਖੇਗਾ।
96 ਦਿਨਾਂ ਤੱਕ ਕੋਈ ਭੋਜਨ ਨਾ ਖਾ ਕੇ ਅਤੇ ਸਿਰਫ਼ ਫਲ ਖਾ ਕੇ ਵਰਤ ਰੱਖਣ ਤੋਂ ਬਾਅਦ, ਅਮਿਤਾਭ ਬੱਚਨ ਨੇ 6 ਅਗਸਤ ਨੂੰ ਸੋਨੀ ਟੀਵੀ ਦੇ ਰਿਐਲਿਟੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ‘ਤੇ ਆਪਣੇ ਹੱਥਾਂ ਨਾਲ ਰਸਮਲਾਈ ਖਿਲਾ ਕੇ ਵਰਤ ਖਤਮ ਕਰਵਾਇਆ। ਇਸ ਤੋਂ ਬਾਅਦ ਉਸ ਨੇ ਹੌਟ ਸੀਟ ‘ਤੇ ਬੈਠ ਕੇ 13 ਸਵਾਲਾਂ ਦੇ ਸਹੀ ਜਵਾਬ ਦੇ ਕੇ 12 ਲੱਖ 50000 ਰੁਪਏ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...