September 28, 2026, 2:16 am
----------- Advertisement -----------
HomeNewsLatest Newsਮੋਗਾ ਦੇ ਡਿਪਟੀ ਕਮਿਸ਼ਨਰ ਨੇ ਪ੍ਰੀਗਾਬਾਲਿਨ 300mg ਦੀ ਵਿਕਰੀ 'ਤੇ ਲਗਾਈ ਪਾਬੰਦੀ

ਮੋਗਾ ਦੇ ਡਿਪਟੀ ਕਮਿਸ਼ਨਰ ਨੇ ਪ੍ਰੀਗਾਬਾਲਿਨ 300mg ਦੀ ਵਿਕਰੀ ‘ਤੇ ਲਗਾਈ ਪਾਬੰਦੀ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਆਪਣੇ ਅਧਿਕਾਰ ਖੇਤਰ ਵਿੱਚ 300 ਮਿਲੀਗ੍ਰਾਮ ਕੈਪਸੂਲ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ
ਹੁਣ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਸਮੂਹ ਦਵਾਈ ਵਿਕਰੇਤਾਵਾਂ ਨੂੰ ਇਹ ਦਵਾਈ ਨਾ ਵੇਚਣ ਦੀ ਅਪੀਲ ਕੀਤੀ ਹੈ, ਉਨ੍ਹਾਂ ਕਿਹਾ ਕਿ ਭਾਵੇਂ ਇਹ ਦਵਾਈ ਦਰਦ ਨਿਵਾਰਕ ਹੈ, ਪਰ ਕੁਝ ਨੌਜਵਾਨ ਇਸ ਨੂੰ ਵੱਡੀ ਮਾਤਰਾ ‘ਚ ਲੈ ਰਹੇ ਹਨ। ਇਹ ਇਕ ਤਰ੍ਹਾਂ ਦਾ ਨਸ਼ਾ ਹੈ ਅਤੇ ਨੌਜਵਾਨਾਂ ਨੂੰ ਇਹ ਦਵਾਈ ਮੈਡੀਕਲ ਸਟੋਰਾਂ ਤੋਂ ਆਸਾਨੀ ਨਾਲ ਮਿਲ ਜਾਂਦੀ ਸੀ, ਹੁਣ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਜਾਂਚ ਕਰੇਗੀ ਕਿ ਜਿਨ੍ਹਾਂ ਮਰੀਜ਼ਾਂ ਨੂੰ ਇਸ ਦਵਾਈ ਦੀ ਲੋੜ ਹੈ, ਉਹ ਡਾਕਟਰ ਦੀ ਪਰਚੀ ਲੈ ਕੇ ਹੀ ਦਵਾਈ ਵਿਕਰੇਤਾ ਤੋਂ ਇਹ ਦਵਾਈ ਲੈਣਗੇ ਅਤੇ ਦਵਾਈ ਵਿਕਰੇਤਾ ਨੂੰ ਇਸ ਦਾ ਪੂਰਾ ਰਿਕਾਰਡ ਰੱਖਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...