September 28, 2026, 1:43 am
----------- Advertisement -----------
HomeNewsLatest Newsਦਰਦਨਾਕ ਹਾਦਸੇ 'ਚ 4 ਸਾਲਾ ਮਾਸੂਮ ਦੀ ਮੌਤ

ਦਰਦਨਾਕ ਹਾਦਸੇ ‘ਚ 4 ਸਾਲਾ ਮਾਸੂਮ ਦੀ ਮੌਤ

Published on

----------- Advertisement -----------

ਮੋਗਾ ਦੇ ਪਿੰਡ ਔਗੜ ਨੇੜੇ ਇੱਕ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ 4 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਬੱਚੀ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਦਰਜ ਕਰਵਾਈ ਸ਼ਿਕਾਇਤ ਚ ਦੱਸਿਆ ਹੈ ਕਿ ਗੁਰਪ੍ਰੀਤ ਸਿੰਘ ਅਤੇ ਉਸ ਦੀ 4 ਸਾਲਾ ਬੇਟੀ ਸੁਖਦੀਪ ਕੌਰ ਮੋਟਰਸਾਈਕਲ ‘ਤੇ ਕਡਿਆਲ ਤੋਂ ਪਿੰਡ ਲੁਹਾਰਾ ਨੂੰ ਆ ਰਹੇ ਸਨ। ਜਦੋਂ ਉਹ ਪਿੰਡ ਔਗੜ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਚ ਬੱਚੀ ਸੁਖਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰਪ੍ਰੀਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...