September 14, 2026, 3:34 am
----------- Advertisement -----------
HomeNewsLatest Newsਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ...

ਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ

Published on

----------- Advertisement -----------

ਮੋਗਾ :ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੈ, ਜਿੰਨਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਲੰਢੇਕੇ, ਘੋਲੀਆ ਖੁਰਦ, ਹਿੰਮਤਪੁਰਾ, ਬਿਲਾਸਪੁਰ, ਧਰਮਕੋਟ, ਦੁੱਨੇਕੇ, ਰਾਜਿਆਣਾ, ਮੱਲੀਆਂਵਾਲਾ, ਬੁੱਟਰ ਕਲਾਂ, ਚੜਿੱਕ, ਫਤਹਿਗੜ ਪੰਜਤੂਰ, ਲੰਡੇ, ਰਾਉਕੇ ਕਲਾਂ, ਅਰਬਨ ਸਲੱਮ ਏਰੀਆ ਡਿਸਪੈਂਸਰੀ, ਕਿਸ਼ਨਪੁਰਾ ਕਲਾਂ, ਖੋਸਾ ਰਣਧੀਰ, ਮਾਣੂੰਕੇ, ਸੁਖਾਨੰਦ, ਲੋਪੋਂ, ਕੋਕਰੀ ਕਲਾਂ, ਦੌਲਤਪੁਰਾ ਨੀਂਵਾਂ, ਚੰਦ ਨਵਾਂ, ਜਲਾਲਾਬਾਦ, ਪੱਤੋ ਹੀਰਾ ਸਿੰਘ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨਾਂ 25 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 5,78,622 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰਾਂ ਦੇ 1,78,405 ਲੈਬ ਟੈਸਟ ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। ਇਨਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...