September 20, 2026, 4:19 am
----------- Advertisement -----------
HomeNewsBreaking Newsਮੋਗਾ 'ਚ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਵਿਰੋਧ; ਕਿਸਾਨਾਂ ਨੇ ਦਿਖਾਈਆਂ ਕਾਲੀਆਂ...

ਮੋਗਾ ‘ਚ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਵਿਰੋਧ; ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ

Published on

----------- Advertisement -----------

ਭਾਜਪਾ ਉਮੀਦਵਾਰ ਅਤੇ ਸੂਫੀ ਗਾਇਕ ਹੰਸਰਾਜ ਹੰਸ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇੱਕ ਵਾਰ ਫਿਰ ਵਿਰੋਧ ਹੋਇਆ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਅੱਜ ਮੋਗਾ ਦੇ ਪਿੰਡ ਰਤੀਆ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਤਰਫੋਂ ਹੰਸ ਰਾਜ ਹੰਸ ਖਿਲਾਫ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਨਾਅਰੇਬਾਜ਼ੀ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਜਿਸ ਕਾਰਨ ਕਿਸਾਨ ਅੱਜ ਵੀ ਸਰਹੱਦ ‘ਤੇ ਬੈਠੇ ਹਨ। ਇੱਕ ਕਿਸਾਨ ਵੀਰ ਦੀ ਵੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਹੈ। ਪਿੱਛੇ ਜਿਹੇ ਬੀਬੀ ਪਰਨੀਤ ਕੌਰ ਦੇ ਵਿਰੋਧ ਦੌਰਾਨ ਸਾਡੇ ਇੱਕ ਕਿਸਾਨ ਸਾਥੀ ਦੀ ਧੱਕਾ ਮੁੱਕੀ ਨਾਲ ਮੌਤ ਹੋ ਗਈ। ਅਸੀਂ ਕਿਸੇ ਵੀ ਕੀਮਤ ‘ਤੇ ਭਾਜਪਾ ਦੇ ਉਮੀਦਵਾਰ ਨੂੰ ਵੋਟ ਨਹੀਂ ਦੇਵਾਂਗੇ ਅਤੇ ਜੇਕਰ ਕੋਈ ਉਮੀਦਵਾਰ ਕਿਸੇ ਵੀ ਪਿੰਡ ‘ਚ ਵੋਟਾਂ ਮੰਗਣ ਜਾਂਦਾ ਹੈ ਤਾਂ ਅਸੀਂ ਇਸੇ ਤਰ੍ਹਾਂ ਹੀ ਉਨ੍ਹਾਂ ਦਾ ਵਿਰੋਧ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...