September 29, 2026, 4:18 am
----------- Advertisement -----------
HomeNewsLatest Newsਮੋਗਾ: ਕਾਰ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ, ਦਰਦਨਾਕ ਹਾਦਸੇ 'ਚ ਨੌਜਵਾਨ ਦੀ...

ਮੋਗਾ: ਕਾਰ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ, ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ

Published on

----------- Advertisement -----------

ਮੋਗਾ ਜ਼ਿਲੇ ‘ਚ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਕੁਲਬੀਰ ਸਿੰਘ ਰਾਤ ਕਰੀਬ 9 ਵਜੇ ਆਪਣੇ ਮੋਟਰਸਾਈਕਲ ‘ਤੇ ਸੁਖਾਨੰਦ ਤੋਂ ਬਾਘਾ ਪੁਰਾਣਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਕੋਲ ਪਹੁੰਚਿਆ ਤਾਂ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਜਿਸ ਤੋਂ ਬਾਅਦ ਬਾਈਕ ਸਵਾਰ ਕੁਲਬੀਰ ਬਾਈਕ ਸਮੇਤ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੋਂ ਬਾਅਦ ਦੋਸ਼ੀ ਕਾਰ ਚਾਲਕ ਜਸਵੰਤ ਦੇ ਖਿਲਾਫ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...