June 16, 2026, 10:07 am
----------- Advertisement -----------
HomeNewsLatest Newsਮੋਗਾ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਸ਼ੁਰੂ

ਮੋਗਾ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਸ਼ੁਰੂ

Published on

----------- Advertisement -----------

ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਿੱਲੀ ਹਵਾਈ ਅੱਡੇ ਤੱਕ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਬੱਸਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਹਵਾਈ ਅੱਡੇ ਤੱਕ ਸੇਵਾ ਪ੍ਰਦਾਨ ਕਰਨਗੀਆਂ। ਇਸ ਦੇ ਤਹਿਤ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਤੋਂ ਦਿੱਲੀ ਜਾਣ ਵਾਲੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯਾਤਰੀਆਂ ਤੋਂ ਘੱਟ ਕਿਰਾਇਆ ਵਸੂਲਣ ਲਈ ਧੰਨਵਾਦ ਵੀ ਕੀਤਾ।

ਇਸ ਸੰਬੰਧੀ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਮੋਗੇ ਤੋਂ ਦਿੱਲੀ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਦਿੱਲੀ ਲਈ ਰਵਾਨਾ ਕੀਤਾ ਗਿਆ ਤਾਂ ਜੋ ਮੋਗਾ ਨਿਵਾਸੀਆਂ ਅਤੇ NRI ਨੂੰ ਘੱਟ ਕਿਰਾਏ ਤੇ ਦਿੱਲੀ ਏਅਰਪੋਰਟ ਜਾਣ ਦੀ ਸੁਵਿਧਾ ਦਿੱਤੀ ਜਾ ਸਕੇ। ਮੋਗਾ ਨਿਵਾਸੀਆਂ ਨੂੰ ਪਹਿਲਾਂ ਵਾਂਗ ਖੱਜਲ ਖੁਆਰ ਨਹੀਂ ਹੋਣਾ ਪਵੇਗਾ l ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਇਹ ਮੁਹਿੰਮ ਸ਼ੁਰੂ ਕਰਨ ਲਈ ਅਸੀਂ ਮਾਨ ਸਰਕਾਰ ਦੇ ਧੰਨਵਾਦੀ ਹਾਂ। ਵੋਲਵੋ ਬੱਸਾਂ ਦਾ ਕਿਰਾਇਆ 1160 ਰੁਪਏ ਹੈ ਜਦਕਿ ਪ੍ਰਾਈਵੇਟ ਬੱਸਾਂ ਦਾ ਕਿਰਾਇਆ 3000 ਰੁਪਏ ਪ੍ਰਤੀ ਯਾਤਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...