September 7, 2026, 4:21 am
----------- Advertisement -----------
HomeNewsLatest Newsਮੁਹਾਲੀ: ਕਾਰ 'ਤੇ ਡਿੱਗਿਆ ਨਿੰਮ ਦਾ ਦਰੱਖਤ, ਵਾਲ-ਵਾਲ ਬਚਿਆ ਕਾਰ ਮਾਲਕ

ਮੁਹਾਲੀ: ਕਾਰ ‘ਤੇ ਡਿੱਗਿਆ ਨਿੰਮ ਦਾ ਦਰੱਖਤ, ਵਾਲ-ਵਾਲ ਬਚਿਆ ਕਾਰ ਮਾਲਕ

Published on

----------- Advertisement -----------

ਮੁਹਾਲੀ ਦੇ ਫੇਜ਼ 1 ਵਿੱਚ ਐਤਵਾਰ ਨੂੰ ਭਾਰੀ ਮੀਂਹ ਕਾਰਨ ਇੱਕ ਮਾਰੂਤੀ ਗੱਡੀ ਉੱਤੇ ਨਿੰਮ ਦਾ ਦਰੱਖਤ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਮਾਲਕ ਦਾ ਇਸ ਹਾਦਸੇ ਵਿਚ ਬਚਾਅ ਰਿਹਾ ਜਦਕਿ ਕਾਰ ਦੀ ਛੱਤ ਬੁਰੀ ਤਰ੍ਹਾਂ ਨੁਕਸਾਨੀ ਗਈ।
ਦੱਸ ਦਈਏ ਕਿ ਕਾਰ ਦੇ ਮਾਲਕ ਦਾ ਨਾਮ ਵਿਨੋਦ ਹੈ ਜੋ ਕਿ ਫਰਿੱਜ ਏਅਰ ਕੰਡੀਸ਼ਨ ਮਕੈਨਿਕ ਦਾ ਕੰਮ ਕਰਦਾ ਹੈ, ਉਸ ਨੇ ਦੱਸਿਆ ਕਿ ਹਾਦਸੇ ਤੋਂ 10 ਮਿੰਟ ਪਹਿਲਾਂ ਹੀ ਕਾਰ ਪਾਰਕ ਕੀਤੀ ਸੀ, ਜਦੋਂ ਇਲਾਕੇ ਵਿੱਚ ਕਿਸੇ ਚੀਜ਼ ਦੇ ਡਿੱਗਣ ਦੀ ਜ਼ੋਰਦਾਰ ਆਵਾਜ਼ ਆਈ। ਜਦੋਂ ਲੋਕਾਂ ਨੇ ਬਾਹਰ ਆ ਕੇ ਦੇਖਿਆ ਤਾਂ ਗੱਡੀਆਂ ਦੇ ਉੱਪਰ ਇੱਕ ਦਰੱਖਤ ਡਿੱਗਿਆ ਹੋਇਆ ਸੀ, ਬਾਕੀ ਵਾਹਨ ਤਾਂ ਵਾਲ-ਵਾਲ ਬਚ ਗਏ ਪਰ ਵਿਨੋਦ ਦੀ ਕਾਰ ਦੀ ਛੱਤ ਟੁੱਟ ਗਈ। ਮੌਕੇ ‘ਤੇ ਮੌਜੂਦ ਲੋਕ ਨੇ ਮਿਲ ਕੇ ਟੁੱਟੇ ਹੋਏ ਦਰੱਖਤ ਨੂੰ ਵੱਢ ਦਿੱਤਾ ਅਤੇ ਕਾਰ ਨੂੰ ਦਰੱਖਤ ਹੇਠੋ ਕੱਢਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...