November 8, 2026, 9:50 am
----------- Advertisement -----------
HomeNewsLatest Newsਮੁਹਾਲੀ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਜ਼ਿਲ੍ਹੇ...

ਮੁਹਾਲੀ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

Published on

----------- Advertisement -----------

-ਭ੍ਰਿਸ਼ਟਾਚਾਰ ਮੁਕਤ ਚੌਕਸ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸ਼ਨ ਦੇਣ ਲਈ ਅਧਿਕਾਰੀਆਂ ਦਾ ਮੰਗਿਆ ਸਹਿਯੋਗ

-ਤਿੰਨੋ ਹਲਕਿਆਂ ਦੇ ਵਿਧਾਇਕ ਕੁਲਵੰਤ ਸਿੰਘ , ਅਨਮੋਲ ਗਗਨ ਮਾਨ ਅਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨੂੰ ਸਮੇਂ ਦਾ ਪਾਬੰਦ ਹੋ ਕੇ ਮਿੱਥੇ ਸਮੇਂ ਵਿੱਚ ਲੋਕਾਂ ਦੀਆ ਮੁਸ਼ਕਿਲਾਂ ਹੱਲ ਕਰਨ ਦੀ ਕੀਤੀ ਅਪੀਲ

ਐਸ.ਏ.ਐਸ. ਨਗਰ, 26 ਮਾਰਚ : ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਤਿੰਨ ਵਿਧਾਨ ਸਭਾ ਹਲਕਿਆ ਤੋਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਫਸਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਮੁਹਾਲੀ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜ਼ਾਇਜ਼ਾ ਲਿਆ । ਇਸ ਮੀਟਿੰਗ ਦੀ ਸਮੂਹਿਕ ਤੌਰ ਤੇ ਪ੍ਰਧਾਨਗੀ ਕਰਦਿਆਂ ਹਲਕਾ ਐਸ.ਏ.ਐਸ. ਨਗਰ ਤੋਂ ਚੁਣੇ ਗਏ ਵਿਧਾਇਕ ਕੁਲਵੰਤ ਸਿੰਘ , ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਅਤੇ ਡੇਰਾਬੱਸੀ ਹਲਕੇ ਤੋ ਚੁਣੇ ਗਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਾਂਝੇ ਤੌਰ ਤੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਚੌਕਸ , ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸ਼ਨ ਦੇਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...