September 26, 2026, 8:32 pm
----------- Advertisement -----------
HomeNewsLatest Newsਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ...

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ (ਬਲਜੀਤ ਮਰਵਾਹਾ): ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸ਼ਹਿਰੀ 2) ਦੀ ਅਗਵਾਈ ਹੇਠ ਇੰਸ: ਜਸਪ੍ਰੀਤ ਸਿੰਘ, ਮੁੱਖ ਅਫਸਰ, ਥਾਣਾ ਸੋਹਾਣਾ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਿਲ ਕੀਤੀ ਹੈ।

ਮੁਕੱਦਮਾ ਦੀ ਤਫਤੀਸ਼ ਦੌਰਾਨ ਦੋਸ਼ੀਆਨ ਹਰਸ਼ ਅਤੇ ਅਰਜੁਨ ਕੁਮਾਰ ਪਾਸੋਂ ਕੀਤੀ ਗਈ ਪੁੱਛਗਿੱਛ ਤੇ ਮੁਕੱਦਮਾ ਵਿੱਚ ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ, ਐਸ.ਏ.ਐਸ.ਨਗਰ ਨੂੰ ਨਾਮਜਦ ਕਰਕੇ ਮਿਤੀ 16.05.2024 ਨੂੰ ਗ੍ਰਿਫਤਾਰ ਅਤੇ ਹੀਰਾ ਸਿੰਘ ਉਰਫ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ),ਜਿਸ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰ. 439 ਮਿਤੀ 21.10.2022 ਅ/ਧ 420,465,467,468,471,120 ਬੀ, ਭ:ਦ, 25 ਅਸਲਾ ਐਕਟ, ਥਾਣਾ ਜ਼ੀਰਕਪੁਰ ਅਤੇ ਮੁਕੱਦਮਾ ਨੰ. 69 ਮਿਤੀ 02.03.2023 ਅ/ਧ 302,201,406, 420,120ਬੀ ਭ:ਦ ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ, ਪਹਿਲਾ ਹੀ ਦਰਜ ਰਜਿਸਟਰ ਹਨ, ਜੋ ਕਿ ਨਾਭਾ ਜੇਲ ਵਿਖੇ ਬੰਦ ਸੀ, ਨੂੰ ਪ੍ਰੋਡੰਕਸ਼ਨ ਵਾਰੰਟ ਤੇ ਲਿਆ ਕੇ ਮਿਤੀ 18.05.2024 ਨੂੰ ਮੁਕਦਮਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਕਦਮਾ ਦੀ ਤਫਤੀਸ਼ ਜਾਰੀ ਹੈ ।

ਮੁਕੱਦਮਾ ਨੰ. 164 ਮਿਤੀ 14.05.2024 ਅ/ਧ 420,465,467,468,471,120ਬੀ ਭ:ਦ: ਥਾਣਾ ਸੋਹਾਣਾ, ਐਸ.ਏ.ਐਸ. ਨਗਰ
ਗ੍ਰਿਫਤਾਰ ਦੋਸ਼ੀ

  1. ਹਰਸ਼ ਪੁੱਤਰ ਮੰਗਤ ਰਾਮ ਵਾਸੀ #56, ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
  2. ਅਰਜੁਨ ਕੁਮਾਰ ਪੁੱਤਰ ਹਰਕ ਬਹਾਦੁਰ ਵਾਸੀ ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
  3. ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ,ਐਸ.ਏ.ਐਸ. ਨਗਰ
  4. ਹੀਰਾ ਸਿੰਘ ਉਰਵ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ)
    ਬ੍ਰਾਮਦਗੀ :
  5. 17 ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ
  6. 02 ਕੰਪਿਊਟਰ ਪ੍ਰਿੰਟਰ (EPSON ਕੰਪਨੀ )
  7. ਇੱਕ ਲੈਪਟਾਪ
  8. ਇੱਕ ਕੰਪਿਊਟਰ ਕੀਬੋਰਡ
----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...