September 27, 2026, 6:26 pm
----------- Advertisement -----------
HomeNewsBreaking Newsਮੋਹਾਲੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ...

ਮੋਹਾਲੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫਤਾ.ਰ

Published on

----------- Advertisement -----------

 12 ਮਾਰਚ 2024 (ਮੋਹਾਲੀ) – ਮੋਹਾਲੀ ਪੁਲਿਸ ਨੇ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲਿਸ ਨੇ 47 ਚੋਰੀ ਦੇ ਵਾਹਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਹਰਮੀਤ ਸਿੰਘ, ਗੁਰੂ ਪ੍ਰਤਾਪ ਸਿੰਘ, ਗੁਰਕੀਰਤ ਉਰਫ ਗੋਗੀ, ਅਭਿਸ਼ੇਕ ਉਰਫ ਅਭੀ, ਹਰਮਨਜੋਤ ਸਿੰਘ, ਸ਼ੁਭਕਰਨ ਉਰਫ ਸ਼ੁਭ ਅਤੇ ਅਮਨਿੰਦਰ ਵਜੋਂ ਹੋਈ ਹੈ। 

ਗੱਲਬਾਤ ਕਰਦਿਆਂ ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸ਼ਾਹੀ ਸ਼ੌਕ ਸੀ। ਪਹਿਲਾਂ ਉਹ ਕਾਰ ਵਿੱਚ ਬੈਠ ਕੇ ਚੰਡੀਗੜ੍ਹ, ਮੋਹਾਲੀ, ਖਰੜ ਅਤੇ ਹੋਰ ਥਾਵਾਂ ਦੀ ਰੇਕੀ ਕਰਦਾ ਸੀ। ਉਹ ਜਿੱਥੇ ਵੀ ਦੋ ਪਹੀਆ ਵਾਹਨ ਖੜ੍ਹੇ ਦੇਖਦੇ ਸਨ, ਮੌਕਾ ਮਿਲਦਿਆਂ ਹੀ ਇਨ੍ਹਾਂ ਨੂੰ ਚੋਰੀ ਕਰ ਲੈਂਦੇ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਇੱਕ ਮਾਸਟਰ ਚਾਬੀ ਤਿਆਰ ਕੀਤੀ ਸੀ ਜਿਸ ਨਾਲ ਮੁਲਜ਼ਮ ਵਾਰਦਾਤ ਨੂੰ ਅੰਜਾਮ ਦਿੰਦਾ ਸੀ। 

ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਦੋਪਹੀਆ ਵਾਹਨ ਚੋਰੀ ਕਰਨ ਤੋਂ ਬਾਅਦ ਉਸ ‘ਤੇ ਜਾਅਲੀ ਨੰਬਰ ਪਲੇਟ ਲਗਾ ਕੇ ਉਸ ਨੂੰ ਚੰਗੀ ਕੀਮਤ ‘ਤੇ ਵੇਚਦਾ ਸੀ। ਇਹ ਗਰੋਹ ਪਿਛਲੇ ਕਾਫੀ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਦੋ ਪਹੀਆ ਵਾਹਨ ਸਾਰੇ ਮਹਿੰਗੇ ਹਨ। ਵਾਹਨ ਚੋਰੀ ਕਰਨ ਤੋਂ ਬਾਅਦ ਮੁਲਜ਼ਮ ਇਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਛੁਪਾ ਲੈਂਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...