July 29, 2026, 5:20 am
----------- Advertisement -----------
HomeNewsਮੋਹਾਲੀ ਪੁਲਿਸ ਨੇ ਸ਼ਟਰਿੰਗ ਸਮਾਨ ਚੋਰੀ ਕਰਨ ਵਾਲਿਆਂ ਨੂੰ ਕੀਤਾ ਗ੍ਰਿਫ.ਤਾਰ

ਮੋਹਾਲੀ ਪੁਲਿਸ ਨੇ ਸ਼ਟਰਿੰਗ ਸਮਾਨ ਚੋਰੀ ਕਰਨ ਵਾਲਿਆਂ ਨੂੰ ਕੀਤਾ ਗ੍ਰਿਫ.ਤਾਰ

Published on

----------- Advertisement -----------

ਐੱਸ.ਏ.ਐੱਸ ਨਗਰ 30 ਸਤੰਬਰ 2023 (ਬਲਜੀਤ ਮਰਵਾਹਾ) – ਸੰਦੀਪ ਗਰਗ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਕਾਸਦੀਪ ਸਿੰਘ ਔਲਖ ਕਪਤਾਨ ਪੁਲਿਸ ਸਹਿਰੀ ਅਤੇ ਹਰਸਿਮਰਨ ਸਿੰਘ ਬੱਲ ਉਪ ਕਪਤਾਨ ਪੁਲਿਸ ਸਿਟੀ-2 ਮੋਹਾਲੀ ਜੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਸਰਬਜੀਤ ਸਿੰਘ ਚੀਮਾਂ ਮੁੱਖ ਅਫਸਰ ਥਾਣਾ ਆਈ.ਟੀ.ਸਿਟੀ ਸਮੇਤ ਪੁਲਿਸ ਪਾਰਟੀ ਦੇ ਮੁਕੱਮਦਾ ਨੰਬਰ 381 ਮਿਤੀ 29.09.2023 ਅ/ਧ 454, 380, 411, 34 ਹਿੰ.ਦੰ. ਥਾਣਾ ਸੋਹਾਣਾ ਆਈ.ਟੀ.ਸਿਟੀ ਬਰਖਿਲਾਫ ਹਰਦੀਪ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਨੇੜੇ ਬਾਲਮੀਕ ਧਰਮਸ਼ਾਲਾ ਪਿੰਡ ਮੌਲੀ ਬੈਦਵਾਨ, ਬਲਵਿੰਦਰ ਸਿੰਘ ਪੁੱਤਰ ਹਰਬਿਲਾਸ ਸਿੰਘ ਵਾਸੀ ਖੁਰਚਣ ਮੁਹੱਲਾ ਪਿੰਡ ਮੱਲੀ ਬੈਦਵਾਨ ਅਤੇ ਸ਼ੇਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਦੀਪ ਨਗਰ ਕਲੋਨੀ ਨੇੜੇ ਗੁੱਗਾ ਮਾੜੀ ਮੁਹੱਲਾ ਸੋਹਾਣਾ ਜਿਲਾ ਐਸ.ਏ.ਐਸ. ਨਗਰ ਦੇ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਸੀ।

ਇਹ ਤਿੰਨੋ ਵਿਅਕਤੀ ਪਲਾਟ ਨੰਬਰ-625, ਸੈਕਟਰ-82, ਮੋਹਾਲੀ ਵਿੱਚੋ ਸ਼ਟਰਿੰਗ ਦਾ ਸਮਾਨ ਚੋਰੀ ਕਰਕੇ ਆਟੋ ਵਿੱਚ ਰੱਖ ਰਹੇ ਸੀ। ਆਟੋ ਹਰਦੀਪ ਸਿੰਘ ਦੇ ਨਾਮ ਤੇ ਹੈ। ਜਿਸ ਨੂੰ ਮੌਕੇ ਤੇ ਜਾ ਕੇ ਪੁਲਿਸ ਨੇ ਸ਼ਟਰਿੰਗ ਦਾ ਸਮਾਨ ਬਰਾਮਦ ਕੀਤਾ। ਅੱਜ ਮਿਤੀ 30.09.2023 ਨੂੰ ਅਦਾਲਤ ਮੋਹਾਲੀ ਨੇ ਜੁਡੀਸੀਅਲ ਰਿਮਾਂਡ ਫਰਮਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...