April 22, 2026, 6:01 pm
----------- Advertisement -----------
HomeNewsLatest News7 ਹਜ਼ਾਰ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

7 ਹਜ਼ਾਰ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

Published on

----------- Advertisement -----------

ਮੋਹਾਲੀ ਪੁਲਸ ਨੇ ਹਿਮਾਚਲ ਪ੍ਰਦੇਸ਼ ਦੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹੰਸ ਰਾਜ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਹੰਡੇਸਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਸਥਾਨਕ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਰੀ ਅਨੁਸਾਰ ਜਦ ਪੁਲਸ ਇਲਾਕੇ ‘ਚ ਗਸ਼ਤ ਕਰ ਰਹੀ ਸੀ ਤਾਂ ਦੋਵੇਂ ਦੋਸ਼ੀ ਪੁਲਸ ਦੇ ਹੱਥੇ ਚੜ੍ਹ ਗਏ। ਉਹ ਨਗਲਾ ਰੋਡ ਤੋਂ ਹੰਡੇਸਰਾ ਵੱਲ ਆ ਰਹੇ ਸਨ। ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਇਨ੍ਹਾਂ ਦੀ ਮਾਤਰਾ 7 ਹਜ਼ਾਰ ਪਾਈ ਗਈ। ਪੁਲਿਸ ਮੁਲਜ਼ਮਾਂ ਕੋਲੋਂ ਮਾਮਲੇ ਸੰਬੰਧੀ ਪੁੱਛਗਿੱਛ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...