July 29, 2026, 9:18 am
----------- Advertisement -----------
HomeNewsBreaking Newsਮੋਹਾਲੀ ਪੁਲਿਸ ਵੱਲੋਂ 198 ਕਰੋੜ ਦੀ ਠੱਗੀ ਮਾਰਨ ਵਾਲੀ ਚਿੱਟ ਫੰਡ ਕੰਪਨੀ...

ਮੋਹਾਲੀ ਪੁਲਿਸ ਵੱਲੋਂ 198 ਕਰੋੜ ਦੀ ਠੱਗੀ ਮਾਰਨ ਵਾਲੀ ਚਿੱਟ ਫੰਡ ਕੰਪਨੀ ਦਾ ਭਾਂਡਾ ਭੰਨਦੇ ਹੋਏ ਪੈਸੇ ਦੁੱਗਣੇ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Published on

----------- Advertisement -----------

ਐਸ ਐਸ ਪੀ ਮੋਹਾਲੀ ਸੰਦੀਪ ਗਰਗ ਦੀ ਅਗਵਾਈ ਹੇਠ ਡੇਰਾਬਸੀ ਪੁਲਿਸ ਵੱਲੋਂ ਇੱਕ ਚਿਟਫੰਡ ਕੰਪਨੀ ਦਾ ਭਾਂਡਾ ਭੰਨਦੇ ਹੋਏ ਪੈਸੇ ਦੁੱਗਣੇ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਮਾਮਲੇ ਚ ਪੁਲਿਸ ਵੱਲੋ 3 ਆਰੋਪੀਆ ਨੂੰ ਗਿਰਫ਼ਤਾਰ ਕੀਤਾ ਗਿਆ ਹੈ ।


ਦੱਸ ਦਈਏ ਕਿ ਇਨ੍ਹਾਂ ਦੀ ਪਹਿਚਾਣ ਸ਼ਾਮ ਸ਼ਰਮਾ ਵਾਸੀ ਗੋਬਿੰਦਗੜ੍ਹ, ਸੁਨੀਲ ਕੁਮਾਰ ਵਾਸੀ ਹਿਮਾਚਲ ਅਤੇ ਅਸ਼ਵਨੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ ਜਿਨ੍ਹਾਂ ਵਲੋਂ ਹੁਣ ਤੱਕ 198 ਕਰੋੜ ਦੀ ਠੱਗੀ ਮਾਰੀ ਜਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...