November 13, 2026, 10:44 am
----------- Advertisement -----------
HomeNewsBreaking Newsਪੰਜਾਬ 'ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ, 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ, 15 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Published on

----------- Advertisement -----------

ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਵੀ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਸਬੰਧਿਤ ਹੋਰ ਖ਼ਬਰਾਂ

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...