August 26, 2026, 10:36 pm
----------- Advertisement -----------
HomeNewsLatest Newsਮੂਸੇਵਾਲਾ ਕਤਲਕਾਂਡ: ਦਿੱਲੀ ਕ੍ਰਾਈਮ ਬ੍ਰਾਂਚ ਨੇ ਫਤਿਹਾਬਾਦ ਤੋਂ ਹੋਟਲ ਮਾਲਕ ਸਮੇਤ ਦੋ...

ਮੂਸੇਵਾਲਾ ਕਤਲਕਾਂਡ: ਦਿੱਲੀ ਕ੍ਰਾਈਮ ਬ੍ਰਾਂਚ ਨੇ ਫਤਿਹਾਬਾਦ ਤੋਂ ਹੋਟਲ ਮਾਲਕ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

Published on

----------- Advertisement -----------

ਸਿੱਧੂ ਮੂਸੇਵਾਲਾ ਕਤਲਕਾਂਡ ਦੀਆਂ ਤਾਰਾਂ ਇੱਕ ਵਾਰ ਫਿਰ ਫਤਿਹਾਬਾਦ ਨਾਲ ਜੁੜ ਰਹੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪਾ ਮਾਰ ਕੇ ਹੋਟਲ ਮਾਲਕ ਸਮੇਤ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਹੈ। ਦੋਸ਼ ਹੈ ਕਿ ਸ਼ੂਟਰ ਉਨ੍ਹਾਂ ਦੇ ਹੋਟਲ ‘ਚ ਰੁਕੇ ਸਨ। ਇਹ ਵੀ ਆਰੋਪ ਹੈ ਕਿ ਕਤਲ ਵਿੱਚ ਵਰਤੇ ਗਏ ਹਥਿਆਰ ਵੀ ਉਨ੍ਹਾਂ ਨੂੰ ਸੌਂਪੇ ਗਏ ਹਨ।
ਕਰੀਬ ਤਿੰਨ ਚਾਰ ਦਿਨ ਪਹਿਲਾਂ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਸਾਰ ਦੇ ਕਿਰਮਰਾ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ। ਇਨ੍ਹਾਂ ਨੌਜਵਾਨਾਂ ਤੋਂ ਮਿਲੇ ਇਨਪੁਟ ਦੇ ਆਧਾਰ ‘ਤੇ ਫਤਿਹਾਬਾਦ ਦੇ ਦੋ ਨੌਜਵਾਨਾਂ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਰਾਸਤ ‘ਚ ਲਿਆ ਹੈ। ਹਾਲਾਂਕਿ ਫਤਿਹਾਬਾਦ ਦੇ ਐਸਪੀ ਨੇ ਮਾਮਲੇ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਸਾਡੀ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ।
ਮੂਸੇਵਾਲਾ ਦੇ ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਸਾਰ ਦੇ ਕਿਰਮਰਾ ਪਿੰਡ ਤੋਂ ਜਿਹੜੇ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਹੈਂਡ ਗ੍ਰੇਨੇਡ ਬਰਾਮਦ ਹੋਏ ਹਨ। ਇਨ੍ਹਾਂ ਨੌਜਵਾਨਾਂ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਦਿੱਲੀ ਪੁਲਸ ਨੇ ਫਤਿਹਾਬਾਦ ‘ਚ ਛਾਪਾ ਮਾਰ ਕੇ ਦੋ ਨੌਜਵਾਨਾਂ ਪ੍ਰਦੀਪ ਅਤੇ ਪਵਨ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ‘ਤੇ ਕਾਤਲਾਂ ਨੂੰ ਪਨਾਹ ਦੇਣ ਦਾ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...