November 13, 2026, 7:09 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ: ਮੇਲਾ ਦੇਖ ਕੇ ਪਰਤ...

ਹੁਸ਼ਿਆਰਪੁਰ ‘ਚ ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ: ਮੇਲਾ ਦੇਖ ਕੇ ਪਰਤ ਰਹੇ ਸੀ ਘਰ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

Published on

----------- Advertisement -----------

ਹੁਸ਼ਿਆਰਪੁਰ, 6 ਅਗਸਤ 2024 – ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆ ਨੇੜੇ ਹਾਜੀਪੁਰ-ਮਾਨਸਰ ਰੋਡ ‘ਤੇ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਮਾਂ-ਧੀ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ ਚੰਦ ਵਾਸੀ ਧਮੋਟਾ ਤਹਿਸੀਲ ਇੰਦੌਰਾ ਜ਼ਿਲ੍ਹਾ ਕਾਂਗੜਾ (ਹਿਮਾਚਲ) ਆਪਣੀ ਬੇਟੀ ਗਰਿਮਾ ਮਹਿਰਾ (7) ਅਤੇ ਪੁੱਤਰ ਰਿਧਮ (13) ਦੇ ਨਾਲ ਦੇਰ ਸ਼ਾਮ ਤਲਵਾੜਾ ਦੇ ਚਿੰਗਾੜਮਾ ਦਾ ਮੇਲਾ ਦੇਖ ਕੇ ਟਰਾਲੀ ਵਿੱਚ ਘਰ ਪਰਤ ਰਹੇ ਸਨ।

ਜਦੋਂ ਉਹ ਮਾਨਸਰ ਰੇਲਵੇ ਫਾਟਕ ਦੇ ਨੇੜੇ ਪਹੁੰਚੇ ਤਾਂ ਉੱਥੇ ਇੱਕ ਫਾਟਕ ਸੀ ਅਤੇ ਉੱਥੋਂ ਉਨ੍ਹਾਂ ਦਾ ਪਿੰਡ ਨੇੜੇ ਹੋਣ ਕਰਕੇ ਉਹ ਉੱਥੋਂ ਤੁਰ ਕੇ ਜਾਣ ਲੱਗੇ। ਜਦੋਂ ਉਹ ਫਾਟਕ ਦੇ ਦੂਜੇ ਪਾਸੇ ਪਹੁੰਚੇ ਤਾਂ ਇੱਕ ਕਾਰ ਸਵਾਰ ਨੇ ਆਪਣੀ ਕਾਰ ਮੋੜ ਕੇ ਵਾਪਸ ਜਾਣ ਲੱਗਾ। ਇਸ ਦੌਰਾਨ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ 6 ਲੋਕ ਜ਼ਖਮੀ ਹੋ ਗਏ।

ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ‘ਚ ਰੇਖਾ ਅਤੇ ਉਸ ਦੀ ਬੇਟੀ ਗਰਿਮਾ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਦਕਿ ਉਨ੍ਹਾਂ ਦੇ ਬੇਟੇ ਸਮੇਤ 4 ਲੋਕ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰੇਖਾ ਅਤੇ ਗਰਿਮਾ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਂ-ਧੀ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...